Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    5:37:42 PM

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • ayodhya ram mandir case

    ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਚੰਪਤ ਰਾਏ ਤੇ ਅਨਿਲ...

  • new rules for commercial vehicles  government notification

    ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2024)

  • Edited By Anmol Tagra,
  • Updated: 30 Dec, 2024 07:40 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੪ ॥

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਸੋਮਵਾਰ, ੧੬ ਪੋਹ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੮੩੩)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੪ ॥

ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ । ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।੧।ਰਹਾਉ।ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।੨।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ।੩।ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ । (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।੪।ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ । ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।੫।ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।੬।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ । (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।੭।ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ । ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।੮।੨।੫।

English Translation: BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

Monday, 16th Poh (Samvat 556 Nanakshahi) (Page: 833)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਦਸੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +