Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:36:10 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2025)

  • Edited By Inder Prajapati,
  • Updated: 02 Jan, 2025 06:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੨ ॥
ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੋਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬੁ ਅੰਧਾ ਜੋ ਕੀਆ ਕਰੈ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ) ੨ ਜਨਵਰੀ, ੨੦੨੫ (ਅੰਗ: ੯੫੪)

ਪੰਜਾਬੀ ਵਿਆਖਿਆ:
ਸਲੋਕ ਮਃ ੨ ॥

ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ 'ਨਾਮ'-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।

English Translation:
SHALOK, SECOND MEHL:

He is truly blind, who follows the way shown by the blind man. O Nanak, why should the one who can see, get lost? Do not call them blind, who have no eyes in their face. They alone are blind, O Nanak, who wander away from their Lord and Master. || 1 || SECOND MEHL: One whom the Lord has made blind-the Lord can make him see again. He acts only as he knows, although he may be spoken to a hundred times. Where the real thing is not seen, self-conceit prevails there - know this well. O Nanak, how can the purshaser purchase the real thing, if he cannot recognize it? || 2 || SECOND MEHL: How can someone be called blind, if he was made blind by the Lord's Command? O Nanak, one who does not understand the Hukam of the Lord's Command should be called blind. || 3 || PAUREE: Deep within the body is the fortress of the Lord, and all lands and countries. He Himself sits in primal, profound Samaadhi; He Himself is all-pervading. He Himself created the Universe, and He Himself remains hidden within it. Serving the Guru, the Lord is known, and the Truth is revealed. He is True, the Truest of the True; the Guru has imparted this understanding. || 16 ||
Thursday, 19th Poh (Samvat 556 Nanakshahi) 2nd January, 2025 (Ang: 954)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +