Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:43:07 PM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2025)

  • Edited By Inder Prajapati,
  • Updated: 03 Jan, 2025 06:18 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ 
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚੁ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਸ਼ੁੱਕਰਵਾਰ, ੨੦ ਪੋਹ (ਸੰਮਤ ੫੫੬ ਨਾਨਕਸ਼ਾਹੀ) ੩ ਜਨਵਰੀ, ੨੦੨੫ (ਅੰਗ: ੬੨੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:
SORAT'H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
Friday, 20th Poh (Samvat 556 Nanakshahi) 3rd January, 2025 (Ang: 621)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +