Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    4:17:55 PM

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • schools closed

    ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ ! ਇੰਡੋਨੇਸ਼ੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2025)

  • Edited By Inder Prajapati,
  • Updated: 04 Jan, 2025 05:59 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥
ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਠੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥
ਸ਼ਨਿਚਰਵਾਰ, ੨੧ ਪੋਹ (ਸੰਮਤ ੫੪੬ ਨਾਨਕਸ਼ਾਹੀ) ੪ ਜਨਵਰੀ, ੨੦੦੫ (ਅੰਗ: ੮੮)

ਪੰਜਾਬੀ ਵਿਆਖਿਆ : 
ਰਾਮਕਲੀ ਮਹਲਾ ੫ ॥

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ । (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ ।੧। ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ । ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ ।੧।ਰਹਾਉ।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ । ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ- ਪਰਵਾਹ ਰਹਿੰਦਾ ਹੈ ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ । ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ । ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ । ਹੇ ਨਾਨਕ! (ਆਖ—) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ ।੪।੫।

English Translation:
RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||
Saturday, 21st Poh (Samvat 556 Nanakshahi) 4th January, 2025 January, 2025 (Page: 884)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +