Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:50:38 PM

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • schools closed

    ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ ! ਇੰਡੋਨੇਸ਼ੀਆ...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2025)

  • Edited By Inder Prajapati,
  • Updated: 05 Jan, 2025 06:09 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੋਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਐਤਵਾਰ, ੨੨ ਪੋਹ (ਸੰਮਤ ੫੫੬ ਨਾਨਕਸ਼ਾਹੀ) ੫ ਜਨਵਰੀ, ੨੦੨੫ (ਅੰਗ: ੮੫੭)

ਪੰਜਾਬੀ ਵਿਆਖਿਆ: 
ਬਿਲਾਵਲੁ ॥

(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ | ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰੁਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੋ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧।
ਸ਼ਬਦ ਦਾ ਭਾਵ: — ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੰਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤਿਊੜੀ ਮੁੱਕ ਜਾਂਦੀ ਹੈ।

English Translation:
BILAAVAL:

The illusion of birth and death is gone; I lovingly focus on the Lord of the Universe. In my life, I am absorbed in deep silent meditation; the Guru's Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||
Sunday, 22nd Poh (Samvat 556 Nanakshahi) 5th January, 2025 (Ang: 857)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +