Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:58:07 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2025)

  • Edited By Inder Prajapati,
  • Updated: 08 Jan, 2025 06:28 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮੁ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥ ੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਬੁੱਧਵਾਰ, ੨੫ ਪੋਹ (ਸੰਮਤ ੫੫੬ ਨਾਨਕਸ਼ਾਹੀ) ੮ ਜਨਵਰੀ, ੨੦੨੫ (ਅੰਗ: ੬੨੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ । ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫॥੭੯॥

English Translation:
SORAT'H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord's feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 |||
Wednesday, 25th Poh (Samvat 556 Nanakshahi) 8th January, 2025 (Page: 628)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +