Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    2:45:42 PM

  • europe protests

    ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • neeru bajwa puts a stop to the release of the film thapi

    'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2025)

  • Edited By Inder Prajapati,
  • Updated: 09 Jan, 2025 05:59 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮੁ ਰੰਗ ਆਭਰਣੀ ॥੨॥੮॥੧੨॥
ਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ) ੯ ਜਨਵਰੀ, ੨੦੨੫ (ਅੰਗ: ੭੦੨)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤੁਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

English Translation:
JAITSREE, FIFTH MEHL:

After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya do not implant these within your mind. Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. || 2 || 8 || 12 ||
Thursday, 26th Poh (Samvat 556 Nanakshahi) 9th January, 2025 (Ang: 702)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +