Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:20:01 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜਨਵਰੀ 2025)

  • Edited By Inder Prajapati,
  • Updated: 17 Jan, 2025 05:59 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥ 
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਸ਼ੁੱਕਰਵਾਰ, ੪ ਮਾਘ (ਸੰਮਤ ੫੫੬ ਨਾਨਕਸ਼ਾਹੀ) ੧੭ ਜਨਵਰੀ, ੨੦੨੫ (ਅੰਗ: ੬੪੩)

ਪੰਜਾਬੀ ਵਿਆਖਿਆ: 
ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

English Translation:
SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru's Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone's affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||
Friday, 4th Maagh (Samvat 556 Nanakshahi) 17th January, 2025 (Page: 643)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +