Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    3:22:50 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜਨਵਰੀ 2025)

  • Edited By Inder Prajapati,
  • Updated: 20 Jan, 2025 05:55 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਸੋਮਵਾਰ, ੭ ਮਾਘ (ਸੰਮਤ ੫੫੬ ਨਾਨਕਸ਼ਾਹੀ) ੨੦ ਜਨਵਰੀ, ੨੦੨੫ (ਅੰਗ: ੬੯੬)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। '

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. || 4 || 1 |||
Monday, 7th Maagh (Samvat 556 Nanakshahi) 20th January, 2025 (Ang: 696)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +