Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:42:36 AM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜਨਵਰੀ 2025)

  • Edited By Inder Prajapati,
  • Updated: 24 Jan, 2025 06:10 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨੁ ਤਨੁ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਸ਼ੁੱਕਰਵਾਰ, ੧੧ ਮਾਘ (ਸੰਮਤ ੫੫੬ ਨਾਨਕਸ਼ਾਹੀ) ੨੪ ਜਨਵਰੀ, ੨੦੨੫ (ਅੰਗ: ੬੮੪)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥

English Translation:
DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord's Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord's Glorious Praises, day and night. || 2 || He rides upon elephants, chariots and horses, if he sees the Lord's Path within his own heart. || 3 || Meditating on the Lord's Feet, deep within his mind and body, slave Nanak has found the Lord, the treasure of peace.
|| 4 || 2 || 56 ||
Friday, 11th Maagh (Samvat 556 Nanakshahi) 24th January, 2025 (Ang: 684)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +