Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:45:27 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ 2025)

  • Edited By Inder Prajapati,
  • Updated: 29 Jan, 2025 06:10 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੧ ॥ 
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੇ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭੀ ਕਾਈ ਕਾਰ ॥ ਜਲਿ ਥਲਿ ਜੀਆ ਪੂਰੀਆ ਲੋਆ ਆਕਾਰਾ ਆਕਾਰੁ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਊਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥
ਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ) ੨੯ ਜਨਵਰੀ, ੨੦੨੫ (ਅੰਗ: ੪੬੫)

ਪੰਜਾਬੀ ਵਿਆਖਿਆ:
ਸਲੋਕ ਮਃ ੧ ॥

ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ । ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ- ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ । ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ । (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ । ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ । (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ । ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੂਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ—ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ । ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ । ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ।੧। (ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ); (ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ।੨। ਕਿਸੇ ਮਨੁੱਖ ਨੂੰ (‘ਜਗ ਜੀਵਨੁ ਦਾਤਾ) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (ਜਗ ਜੀਵਨ ਦਾਤਾ) ਨਹੀਂ ਮਿਲਿਆ । (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁੱਲ੍ਹਾ ਆਖ ਕੇ ਸੁਣਾ ਦਿੱਤੀ ਹੈ । ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ । (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ।੬।

English Translation:
SHALOK, FIRST MEHL:

The Muslims praise the Islamic law, they read and reflect upon it. The Lord's bound servants are those who bind themselves to see the Lord's Vision. The Hindus praise the Praiseworthy Lord; the Blessed Vision of His Darshan, His form is incomparable. They bathe at sacred shrines of pilgrimage, making offerings of flowers, and burning incense before idols. The Yogis meditate on the absolute Lord there; they call the Creator the Unseen Lord. But to the subtle image of the Immaculate Name, they apply the form of a body. In the minds of the virtuous, contentment is produced, thinking about their giving. They give and give, but ask a thousand-fold more, and hope that the world will honor them. The thieves, adulterers, perjurers, evil-doers and sinners - after using up what good karma they had, they depart; have they done any good deeds here at all? There are beings and creatures in the water and on the land, in the worlds and universes, form upon form. Whatever they say, You know, You care for them all. O Nanak, the hunger of the devotees is to praise You; the True Name is their only support. They live in eternal bliss, day and night; they are the dust of the feet of the virtuous. || 1 || FIRST MEHL: The clay of the Muslim's grave becomes clay for the potter's wheel. Pots and bricks are fashioned from it, and it cries out as it burns. The poor clay burns, burns and weeps, as the fiery coals fall upon it. O Nanak, the Creator created the creation; the Creator Lord alone knows. || 2 || PAUREE: Without the True Guru, no one has obtained the Lord; without the True Guru, no one has obtained the Lord. He has placed Himself within the True Guru; revealing Himself, He declares this openly. Meeting the True Guru, eternal liberation is obtained; He has banished attachment from within. This is the highest thought, that one's consciousness is attached to the True Lord. Thus the Lord of the World, the Great Giver is obtained. || 6 ||
Wednesday, 16th Maagh (Samvat 556 Nanakshahi) 29th January, 2025 (Ang: 465)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +