Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    9:16:28 AM

  • powerful 6 2 magnitude earthquake hits java

    ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ,...

  • former agriculture minister son passes away

    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ...

  • stone  man  wife  3 daughters incident

    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਫਰਵਰੀ 2025)

  • Edited By Inder Prajapati,
  • Updated: 08 Feb, 2025 05:58 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ) ੮ ਫਰਵਰੀ, ੨੦੨੫ (ਅੰਗ: ੬੭੨)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ- ਪਛਾਣ ਪ੍ਰਾਪਤ ਹੁੰਦੀ ਹੈ ।੪।੬।

English Translation:
DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
Saturday, 26th Maagh (Samvat 556 Nanakshahi) 8th February, 2025 (Page: 672)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਫਰਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +