Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    12:50:51 AM

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2025)

  • Edited By Inder Prajapati,
  • Updated: 12 Feb, 2025 06:04 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮੁ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਬੁੱਧਵਾਰ, 1 ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੨ ਫਰਵਰੀ, ੨੦੨੫ (ਅੰਗ: ੬੨੮)

ਪੰਜਾਬੀ ਵਿਆਖਿਆ: 
ਸੋਰਠਿ ਮਹਲਾ ੫ ॥

ਹੇ ਭਾਈ! ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫॥੭੯॥

English Translation:
SORAT'H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord's feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 |||
Wednesday, 1st Phalgun (Samvat 556 Nanakshahi) 12th February, 2025 (Ang: 628)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2025)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +