Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    7:44:25 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2025)

  • Edited By Inder Prajapati,
  • Updated: 14 Feb, 2025 05:44 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੈ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨੁ ਸੋਇ ॥ ਨਾਨਕ ਕਰਿਮ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੪ ਫਰਵਰੀ, ੨੦੨੫ (ਅੰਗ: ੭੨੩)

ਪੰਜਾਬੀ ਵਿਆਖਿਆ :
ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨। ก

English Translation:
TILANG, SECOND HOUSE, FIFTH MEHL:

There is no other than You, Lord. You are the Creator, whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru's Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
Friday, 3rd Phalgun (Samvat 556 Nanakshahi) 14th February, 2025 (Ang: 723)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +