Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    6:48:51 PM

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2025)

  • Edited By Inder Prajapati,
  • Updated: 21 Feb, 2025 05:43 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤੁ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਜਿਸ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥
ਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੨੧ ਫਰਵਰੀ, ੨੦੨੫ (ਅੰਗ: ੪੮੮)

ਪੰਜਾਬੀ ਵਿਆਖਿਆ : 
ਗੂਜਰੀ ਮਹਲਾ ੧ ॥

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧। ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ । ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉੱਤੇ ਹੀ ਟੇਕ ਰੱਖੋ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ- ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩। ਹੇ ਨਾਨਕ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।

English Translation:
GUJRI, FIRST MEHL:

From the lotus of Vishnu's navel, Brahma was born; He chanted the Vedas with a melodious voice. He could not find the Lord's limits, and he remained in the darkness of coming and going. || 1 || Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru's Teachings. || 1 || Pause || His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. || 2 || The Siddhas in Samaadhi are continually in conflict; what can they see with their two eyes? One who has the Divine Light within his heart, and is awakened to the melody of the Word of the Shabad - the True Guru settles his conflicts. || 3 || O Lord of angels and men, infinite and unborn, Your True Mansion is incomparable. Nanak merges imperceptibly into the Life of the world; shower Your mercy upon him, and save him. || 4 || 2 |||
Friday, 10th Phalgun (Samvat 556 Nanakshahi) 21st February, 2025 (Ang: 489)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +