Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    2:55:40 PM

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

  • flood in 14 districts

    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ !...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2025)

  • Edited By Inder Prajapati,
  • Updated: 05 Mar, 2025 05:43 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਬੁੱਧਵਾਰ, ੨੨ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੫ ਮਾਰਚ, ੨੦੨੫ (ਅੰਗ: ੬੮੬)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ। ੩। ਹੇ ਗੁਰੂ! ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪॥੧॥

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. || 4 || 1 |||
Wednesday, 22nd Phalgun (Samvat 556 Nanakshahi) 5th March, 2025 (Ang: 696)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +