Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:30:10 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2025)

  • Edited By Inder Prajapati,
  • Updated: 06 Mar, 2025 05:42 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਵੀਰਵਾਰ, ੨੩ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੬ ਮਾਰਚ, ੨੦੨੫ (ਅੰਗ: ੬੭੮)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ । ੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

English Translation:
DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He
Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
Thursday, 23rd Phalgun (Samvat 556 Nanakshahi) 6th March, 2025 (Ang: 678)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +