Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:10:08 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2025)

  • Edited By Inder Prajapati,
  • Updated: 07 Mar, 2025 05:45 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੈ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੈ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੈ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸ਼ੁੱਕਰਵਾਰ, ੨੪ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੭ ਮਾਰਚ, ੨੦੨੫ (ਅੰਗ: ੬੦੩)

ਪੰਜਾਬੀ ਵਿਆਖਿਆ: 
ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੇਂ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

English Translation:
SORATH, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord's Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 |||
Friday, 24th Phalgun (Samvat 556 Nanakshahi) 7th March, 2025 (Ang: 603)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +