Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:58:23 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2025)

  • Edited By Inder Prajapati,
  • Updated: 08 Mar, 2025 05:45 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਸ਼ਿਨਚਰਵਾਰ, ੨੫ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੮ ਮਾਰਚ, ੨੦੨੫ (ਅੰਗ: ੬੦੩)

ਪੰਜਾਬੀ ਵਿਆਖਿਆ: 
ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਿਰ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

English Translation:
SORATH, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord's Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 |||
Saturday, 25th Phalgun (Samvat 556 Nanakshahi) 8th March, 2025 (Ang: 603)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +