Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:09:44 PM

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2025)

  • Edited By Inder Prajapati,
  • Updated: 13 Mar, 2025 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਵੀਰਵਾਰ, ੩੦ ਫੱਗਣ (ਸੰਮਤ ੫੫੬ ਨਾਨਕਸ਼ਾਹੀ) ੧੩ ਮਾਰਚ, ੨੦੨੫ (ਅੰਗ: ੬੯੬)

ਪੰਜਾਬੀ ਵਿਆਖਿਆ:
ਜੰਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ। ੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. || 4 || 1 ||
Thursday, 30th Phalgun (Samvat 556 Nanakshahi) 13th March, 2025 (Ang: 696)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
Trending
Ek Nazar
weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +