Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    12:23:15 PM

  • armed robbers entered the college and beat up the watchman

    ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ...

  • uncle fulfils niece s falcon wish

    ਭਾਣਜੀ ਦੀ ਇੱਛਾ ਪੂਰਾ ਕਰਨ ਲਈ ਮਾਮੇ ਨੇ ਬਾਜ਼ 'ਤੇ...

  • four cadets from punjab become lieutenants in indian army

    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ...

  • new scam   chemical purse scam   in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2025)

  • Edited By Inder Prajapati,
  • Updated: 17 Mar, 2025 05:28 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਿਗ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਸੋਮਵਾਰ, ੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੧੭ ਮਾਰਚ, ੨੦੨੫ (ਅੰਗ: ੬੦੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਹੇ ਤੋਂ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ।੪।੪।

English Translation:
SORAT'H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf, why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny, there is no one other than Him. No one can erase that which is pre-ordained, O Siblings of Destiny, whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
Monday, 4th Chayt (Samvat 557 Nanakshahi) 17th March 2025 (Ang: 601)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +