Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:01:54 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2025)

  • Edited By Inder Prajapati,
  • Updated: 20 Mar, 2025 12:04 PM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥
ਬੁੱਧਵਾਰ, ੬ ਚੇਤ (ਸੰਮਤ ੫੫ ਨਾਨਕਸ਼ਾਹੀ) ੧੯ ਮਾਰਚ, ੨੦੨੫ (ਅੰਗ: ੬੭੮)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ। ੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪॥੪॥੨੮॥

English Translation:
DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause | God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver, take the Guru's Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
Wednesday, 6th Chayt (Samvat 557 Nanakshahi) 19th March 2025 (Ang: 678)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +