Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    4:58:43 PM

  • plane crash in chhattisgarh

    ਕ੍ਰੈਸ਼ ਹੋ ਗਿਆ ਜਹਾਜ਼, ਮੱਚ ਗਏ ਅੱਗ ਦੇ ਭਾਂਬੜ

  • in gold and silver prices  know how much

    ਵੱਡੀ ਰਾਹਤ ! ਸੋਨੇ-ਚਾਂਦੀ ਦੀਆਂ ਕੀਮਤਾਂ ਚ ਵੱਡੀ...

  • baisakhi bumper 6 crore lottery

    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ...

  • sharif and pezeshkian talks

    ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2025)

  • Edited By Inder Prajapati,
  • Updated: 22 Mar, 2025 05:26 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਸ਼ਨਿਚਰਵਾਰ, ੯ ਚੇਤ (ਸੰਮਤ ੫੫ ਨਾਨਕਸ਼ਾਹੀ) ੨੨ ਮਾਰਚ, ੨੦੨੫ (ਅੰਗ: ੬੮੦)

ਪੰਜਾਬੀ ਵਿਆਖਿਆ : 
ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨॥੫॥੩੬॥

English Translation :
DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 |||
Saturday, 9th Chayt (Samvat 557 Nanakshahi) 22nd March 2025 (Ang: 680)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2025)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ 2026)
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ...
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • senior bjp leader and former rajya sabha member tarun vijay interview
    ਪੱਛਮੀ ਬੰਗਾਲ 'ਚ ਜਿੱਤ ਦਾ ਝੰਡਾ ਲਹਿਰਾਏਗੀ ਭਾਜਪਾ : ਤਰੁਣ ਵਿਜੇ
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
Trending
Ek Nazar
this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +