Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    11:07:55 AM

  • death toll in nepal flood

    ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 730 ਦੇ ਪਾਰ,...

  • punjab police and the accused

    ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਹੋਇਆ ਵੱਡਾ...

  • ban on masala

    ਤੁਸੀਂ ਵੀ ਵਰਤਦੇ ਹੋ ਇਸ ਕੰਪਨੀ ਦੇ ਮਸਾਲੇ ਤਾਂ ਹੋ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2025)

  • Edited By Inder Prajapati,
  • Updated: 29 Mar, 2025 05:15 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ 
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਸ਼ਨਿਚਰਵਾਰ, ੧੬ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੯ ਮਾਰਚ, ੨੦੨੫ (ਅੰਗ: ੬੮੬)

ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ। ੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪॥੧॥

English Translation:
JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind - Guru, please let me grasp the hem of Your robe, so that servant Nanak may walk in harmony with You. || 4 || 1 |||
Saturday, 16th Chayt (Samvat 557 Nanakshahi) 29th March 2025 (Ang: 696)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • jalandhar rural police in action mode  anti sabotage team
    ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
  • industrialist cheated of rs 16 crore by posing as director of agi infra
    AGI ਇਨਫਰਾ ਦਾ ਡਾਇਰੈਕਟਰ ਦੱਸ ਕੇ ਵੱਡੀ ਵਾਰਦਾਤ: ਉਦਯੋਗਪਤੀ ਨਾਲ 16 ਕਰੋੜ ਦੀ...
  • akali bjp alliance assembly elections
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
  • chitti bein rivers black water
    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
  • drive with fake number plates on your vehicles case will be registered
    ਸਾਵਧਾਨ! ਵਾਹਨਾਂ ’ਤੇ ਨਕਲੀ ਨੰਬਰ ਲਗਾ ਕੇ ਮਹਾਨਗਰ ’ਚ ਘੁੰਮੇ ਤਾਂ ਹੋਵੇਗਾ ਕੇਸ ਦਰਜ
  • big revelation in lecturer neha murder case in jalandhar
    ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
  • jalandhar thieves target st george convent school
    ਜਲੰਧਰ: ਸੇਂਟ ਜਾਰਜ ਕਾਨਵੈਂਟ ਸਕੂਲ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ
  • the impact of monsoon is intensifying again in punjab
    ਪੰਜਾਬ 'ਚ ਮਾਨਸੂਨ ਦਾ ਅਸਰ ਫਿਰ ਤੇਜ਼, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...
Trending
Ek Nazar
major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

famous director arrested

ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

russia ukraine conflict

ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

xi jinping held meeting

ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

bus overturns

ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

trial on khalid sheikh mohammed

ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +