Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    7:58:07 AM

  • punjab police sho

    ਪੰਜਾਬ ਪੁਲਸ ਦੇ ਤਤਕਾਲੀ SHO ਨੂੰ ਹੋਈ 3 ਸਾਲ ਦੀ...

  • nepal shaken by natural disaster

    ਕੁਦਰਤੀ ਆਫ਼ਤ ਨਾਲ ਕੰਬਿਆ ਨੇਪਾਲ: ਹੁਣ ਤੱਕ 392...

  • cm mann on employees strike

    ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2025)

  • Edited By Inder Prajapati,
  • Updated: 31 Mar, 2025 05:27 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 
ਸੋਮਵਾਰ, ੧੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੩੧ ਮਾਰਚ, ੨੦੨੫ (ਅੰਗ: ੬੩੩)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥

ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩੮।

English Translation:
SORAT'H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives - all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog's tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9॥
Monday, 18th Chayt (Samvat 557 Nanakshahi) 31st March 2025 (Page: 633)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • punjab weather s new released weather department alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
  • political conferences in amritsar occasion of rakhad punya jor mela
    ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
  • congress organized onion langar in jalandhar  unique protest
    ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
  • man dead on road accident
    ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
  • major accident in factory in jalandhar
    ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
  • accused sentenced to life imprisonment for murdering woman
    ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
  • motorcycle stolen from near dav flyover in jalandhar
    ਜਲੰਧਰ 'ਚ ਦਿਨ-ਦਿਹਾੜੇ DAV ਫਲਾਈਓਵਰ ਨੇੜਿਓਂ ਮੋਟਰਸਾਈਕਲ ਚੋਰੀ
  • jalandhar gymkahan club elections
    ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
Trending
Ek Nazar
nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

side effect of cancer medicine  famous actress had to undergo surgery

ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

water crisis

ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

la tomatina in spain

ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

congress mla suspended haryana vidhan sabha speaker

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

punjabi singer ravinder grewal falls victim to rs 92 lakh fraud

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

girl hit inside her home by gym trainer

ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

build nuclear micro reactors

2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

this famous actress wants to become a mother without getting married

ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

nepal tibet flood disaster

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

russia ukraine conflict

ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

actress jatinder kaur shared moments from her personal life

ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

rohingya refugees

ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

landslide on tchina nepal border

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +