Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:07:20 PM

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2025)

  • Edited By Inder Prajapati,
  • Updated: 04 Apr, 2025 05:31 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਸ਼ੁੱਕਰਵਾਰ, ੨੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੪ ਅਪ੍ਰੈਲ, ੨੦੨੫ (ਅੰਗ: ੬੧੫)

ਪੰਜਾਬੀ ਵਿਆਖਿਆ : 
ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪॥੧੨॥੨੩॥

English Translation:
SORAT'H, FIFTH MEHL:

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||
Friday, 22nd Chayt (Samvat 557 Nanakshahi) 4th April 2025 (Page: 615)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +