Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    2:51:31 PM

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2025)

  • Edited By Inder Prajapati,
  • Updated: 05 Apr, 2025 05:24 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਸ਼ਨਿਚਰਵਾਰ, ੨੩ ਚੇਤ (ਸੰਮਤ ੫੫੦ ਨਾਨਕਸ਼ਾਹੀ) ੫ ਅਪ੍ਰੈਲ, ੨੦੨੫ (ਅੰਗ: ੬੩੪)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ॥੩॥੧੨॥੧੩੯॥

English Translation: 
SORAT'H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
Saturday, 23rd Chayt (Samvat 557 Nanakshahi) 5th April 2025 (Ang: 634)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +