Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    4:19:41 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2025)

  • Edited By Inder Prajapati,
  • Updated: 06 Apr, 2025 05:34 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪੁ ਤਪੁ ਸੰਜਮੁ ਗਿਆਨੁ ਤਤੁ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਐਤਵਾਰ, ੨੪ ਚੇਤ (ਸੰਮਤ ੫੫੭ ਨਾਨਕਸ਼ਾਹੀ) ੬ ਅਪ੍ਰੈਲ, ੨੦੨੫ (ਅੰਗ: ੬੧੫)

ਪੰਜਾਬੀ ਵਿਆਖਿਆ : 
ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ, ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਹੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਚੋ ਨੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੈ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪॥੧੨॥੨੩॥

English Translation;
SORAT'H, FIFTH MEHL:

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 |||
Sunday, 24th Chayt (Samvat 557 Nanakshahi) 6th April 2025 (Page: 615)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +