Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    2:34:50 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2025)

  • Edited By Inder Prajapati,
  • Updated: 08 Apr, 2025 05:28 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਮੰਗਲਵਾਰ, ੨੬ ਚੇਤ (ਸੰਮਤ ੫੫੭ ਨਾਨਕਸ਼ਾਹੀ) ੮ ਅਪ੍ਰੈਲ, ੨੦੨੫ (ਅੰਗ: ੫੨੦)

ਪੰਜਾਬੀ ਵਿਆਖਿਆ: 
ਸਲੋਕ ਮਃ ੫ ॥

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।੯॥

English Translation:
SHALOK, FIFTH MEHL:

Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. || 1 || FIFTH MEHL: The sight of them banishes my evil-mindedness; they are my only true friends. I have searched the whole world; O servant Nanak, how rare are such persons! || 2 || PAUREE: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. || 9 ||
Tuesday, 26th Chayt (Samvat 557 Nanakshahi) 8th April 2025 (Ang: 520)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +