Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    2:40:44 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਪ੍ਰੈਲ 2025)

  • Edited By Inder Prajapati,
  • Updated: 11 Apr, 2025 05:22 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਸ਼ੁੱਕਰਵਾਰ, ੨੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੧੧ ਅਪ੍ਰੈਲ, ੨੦੨੫ (ਅੰਗ: ੫੦੧)

ਪੰਜਾਬੀ ਵਿਆਖਿਆ: 
ਗੂਜਰੀ ਮਹਲਾ ੫ ॥

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।

English Translation:
GUJRI, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||
Friday, 29th Chayt (Samvat 557 Nanakshahi) 11th April 2025 (Page: 501)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +