Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 27, 2025

    6:12:09 PM

  • sha meful act

    ਸ਼ਰਮਨਾਕ ਕਾਰਾ: ਭਣੇਵੇਂ ਦੀ ਕੁੜੀ ਨੂੰ ਪੜ੍ਹਾਉਣ...

  • giant jatayu vulture stuns internet

    ਸੜਕ ਕਿਨਾਰੇ ਨਜ਼ਰ ਆਇਆ ਜਟਾਯੂ! ਲੋਕ ਧੜਾ-ਧੜ ਖਿੱਚਣ...

  • punjab politics update

    ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ...

  • encounter with the person who shot and killed a punjab player

    ਪੰਜਾਬ ਦੇ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਪ੍ਰੈਲ 2025)

  • Edited By Inder Prajapati,
  • Updated: 13 Apr, 2025 05:25 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਐਤਵਾਰ, ੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੩ ਅਪ੍ਰੈਲ, ੨੦੨੫ (ਅੰਗ: ੫੨੦)

ਪੰਜਾਬੀ ਵਿਆਖਿਆ: 
ਸਲੋਕ ਮਃ ੫ ॥

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ।੯।

English Translation:
SHALOK, FIFTH MEHL:

Crossing the stream, my foot does not get stuck - I am filled with love for You. O Lord, my heart is attached to Your Feet; the Lord is Nanak's raft and boat. || 1 || FIFTH MEHL: The sight of them banishes my evil-mindedness; they are my only true friends. I have searched the whole world; O servant Nanak, how rare are such persons! || 2 || PAUREE: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. || 9 ||
Sunday, 1st Vaisaakh (Samvat 557 Nanakshahi) 13th April 2025 (Ang: 520)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ, 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • panchayat election results start coming in punjab
    ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਜਾਣੋ ਕਿੱਥੋਂ ਕਿਸ ਨੇ ਮਾਰੀ...
  • there will be a chakka jam of government buses
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29...
  • major action by jalandhar police commissionerate  6 drug smugglers arrested
    ਜਲੰਧਰ ਪੁਲਸ ਕਮਿਸ਼ਨਰੇਟ ਦੀ ਵੱਡੀ ਕਾਰਵਾਈ, 6 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
  • harjot singh bains announces rs 400 crore scheme for renovation of computer labs
    ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਯੋਜਨਾ ਦਾ...
  • drink driving challans issued in jalandhar
    ਜਲੰਧਰ 'ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਚਲਾਨ
  • new twist in the case of mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ...
  • the work of voting for sarpanch and panchs in jalandhar continues
    ਜਲੰਧਰ 'ਚ ਵੀ ਭਖਿਆ ਸਿਆਸੀ ਮਾਹੌਲ, ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਦਿਸ ਰਿਹੈ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Trending
Ek Nazar
pakistan honour on us centcom chief

ਪਾਕਿਸਤਾਨ ਨੇ ਅਮਰੀਕੀ CENTCOM ਮੁਖੀ ਨੂੰ ਦਿੱਤਾ ਸਰਵਉੱਚ ਫੌਜੀ ਸਨਮਾਨ

passengers bus crashes

ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 9 ਲੋਕਾਂ ਦੀ ਮੌਤ

snake entered the in the pants of a sleeping boy

ਸੁੱਤੇ ਪਏ ਮੁੰਡੇ ਦੀ ਪੈਂਟ 'ਚ ਵੜ੍ਹ ਗਿਆ ਸੱਪ! Video ਦੇਖ ਅੱਡੀਆਂ ਰਹਿ ਜਾਣਗੀਆਂ...

there will be a chakka jam of government buses

ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29...

sri lankan president dissanayake to visit maldives

ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਯਕੇ ਕਰਨਗੇ ਮਾਲਦੀਵ ਦਾ ਦੌਰਾ

israel stops ship carrying relief supplies

ਇਜ਼ਰਾਈਲ ਨੇ ਗਾਜ਼ਾ ਲਈ ਰਾਹਤ ਸਮੱਗਰੀ ਲਿਜਾਣ ਵਾਲੇ ਜਹਾਜ਼ ਨੂੰ ਰੋਕਿਆ

forest fire in turkey

ਤੁਰਕੀ ਦੇ ਜੰਗਲਾਂ 'ਚ ਭਿਆਨਕ ਅੱਗ, ਵੱਡੀ ਗਿਣਤੀ 'ਚ ਲੋਕ ਵਿਸਥਾਪਿਤ

heavy rain  in china

ਚੀਨ 'ਚ ਭਾਰੀ ਮੀਂਹ, 3 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

semi trailer tractor collided with minibus

ਸੈਮੀ-ਟ੍ਰੇਲਰ ਟਰੈਕਟਰ ਅਤੇ ਮਿੰਨੀ ਬੱਸ ਦੀ ਟੱਕਰ, 6 ਲੋਕਾਂ ਦੀ ਮੌਤ

french citizen charged in drug case

ਡਰੱਗ ਮਾਮਲੇ 'ਚ ਫਰਾਂਸੀਸੀ ਨਾਗਰਿਕ 'ਤੇ ਲੱਗੇ ਦੋਸ਼

rsf announces formation of government in sudan

RSF ਨੇ ਸੁਡਾਨ 'ਚ ਸਮਾਨਾਂਤਰ ਸਰਕਾਰ ਦਾ ਕੀਤਾ ਗਠਨ

gujaratis scammed in us

ਅਮਰੀਕਾ 'ਚ ਸੱਤ ਗੁਜਰਾਤੀਆਂ ਨੇ 9.5 ਮਿਲੀਅਨ ਡਾਲਰ ਦਾ ਕੀਤਾ ਘੁਟਾਲਾ

air strikes between russia and ukraine

ਰੂਸ ਅਤੇ ਯੂਕ੍ਰੇਨ ਵਿਚਕਾਰ ਹਵਾਈ ਹਮਲੇ, ਚਾਰ ਮੌਤਾਂ

heavy rains in  western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, ਹੁਣ ਤੱਕ 266 ਲੋਕਾਂ ਦੀ ਮੌਤ

3870 nasa employees resigned

ਨਾਸਾ ਦੇ 3,870 ਕਰਮਚਾਰੀਆਂ ਨੇ ਦਿੱਤਾ ਅਸਤੀਫ਼ਾ!

weather for punjab till july 27 28 29 and 30

ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

flights bans over conflict zones with thailand

ਥਾਈਲੈਂਡ ਨਾਲ ਟਕਰਾਅ ਵਾਲੇ ਖੇਤਰਾਂ 'ਤੇ ਉਡਾਣਾਂ 'ਤੇ ਪਾਬੰਦੀ

after heavy rain red alert issued in china

ਭਾਰੀ ਬਾਰਿਸ਼ ਮਗਰੋਂ ਹੜ੍ਹ ਦਾ ਖਦਸਾ, ਰੈੱਡ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +