Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    11:33:29 PM

  • india imposes 25  cap on monthly jet fuel price

    ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ! ਕੇਂਦਰ ਨੇ...

  • sunrisers hyderabad defeats kkr by 65 runs

    IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ...

  • big news senior congress leader dies in road accident near sonipat

    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ...

  • indian high commission  s big decision regarding oci applications

    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਪ੍ਰੈਲ 2025)

  • Edited By Inder Prajapati,
  • Updated: 17 Apr, 2025 05:11 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਤੇ
ਵੀਰਵਾਰ, ੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੫ (ਅੰਗ: ੬੭੨)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ- ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

English Translation:
DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
Thursday, 5th Vaisaakh (Samvat 557 Nanakshahi) 17th April 2025 (Ang: 672)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +