Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    5:02:31 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2025)

  • Edited By Inder Prajapati,
  • Updated: 19 Apr, 2025 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਿਹ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

ਪੰਜਾਬੀ ਵਿਆਖਿਆ: 
ਸਲੋਕੁ ਮਃ ੩ ॥

ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ । ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ । ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ । ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ । ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ । ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ । ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।

English Translation:
SHALOK, THIRD MEHL:

Those who meet the True Guru, ever sing the Kirtan of the Lord's Praises. The Lord's Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru's Feet. Servant Nanak is the Lord's slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated—he continues coming and going. Those who have such pre-ordained destiny meet with the True Guru, God Incarnate. O Nanak, by Guru's Grace, they are redeemed; their egos are burnt away through the Word of the Shabad. || 2 || PAUREE: The Lord's Name is my immortal, unfathomable, imperishable Creator Lord, the Architect of Destiny. I serve the Lord's Name, I worship the Lord's Name, and my soul is imbued with the Lord's Name. I know of no other as great as the Lord's Name; the Lord's Name shall deliver me in the end. The Generous Guru has given me the Lord's Name; blessed, blessed are the Guru's mother and father. I ever bow in humble reverence to my True Guru; meeting Him, I have come to know the Lord's Name. || 16 ||
Saturday, 7th Vaisaakh (Samvat 557 Nanakshahi) 19th April 2025 (Ang: 592)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +