Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    2:26:05 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2025)

  • Edited By Inder Prajapati,
  • Updated: 22 Apr, 2025 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਰੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸੁ ਦਸਾਕੀ ॥੪॥੬॥
ਮੰਗਲਵਾਰ, ੧੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੫ (ਅੰਗ: ੬੬੮)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੪ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

English Translation:
DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation - how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
Tuesday, 10th Vaisaakh (Samvat 557 Nanakshahi) 22nd April 2025 (Ang: 668)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +