Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    5:35:26 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)

  • Edited By Inder Prajapati,
  • Updated: 25 Apr, 2025 05:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ 
ੴ ਸਤਿਗੁਰ ਪ੍ਰਸਾਦਿ ॥

ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ॥ ਸੋ ਪ੍ਰਭੁ ਤਿਜ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੂਝੈ ਨਿਰੰਜਨ ਦੇਵ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
ਸ਼ੁੱਕਰਵਾਰ, ੧੩ ਵੈਸਾਖ (ਸੰਮਤ ੫੫੦ ਨਾਨਕਸ਼ਾਹੀ) ੨੫ ਅਪ੍ਰੈਲ, ੨੦੨੫ (ਅੰਗ: ੮੬੨)

ਪੰਜਾਬੀ ਵਿਆਖਿਆ:
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ 
ੴ ਸਤਿਗੁਰ ਪ੍ਰਸਾਦਿ ॥

ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ? ।੧। ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ । ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ ।੧।ਰਹਾਉ।ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ ।੨।ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ । ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ । ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ । ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ ।੩।ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ । ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ ।੪।੧।੩।

English Translation:
RAAG GOND, FIFTH MEHL, CHAU-PADAS, SECOND HOUSE:
ONE UNIVERSAL CREATOR GOD.
BY THE GRACE OF THE TRUE GURU:

He fashioned the soul and the breath of life, and infused His Light into the dust; He exalted you and gave you everything to use, and food to eat and enjoy - how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||| 1 || 3 ||||||
Friday, 13th Vaisaakh (Samvat 557 Nanakshahi) 25th April 2025 (Ang: 862)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +