Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    2:13:54 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)

  • Edited By Inder Prajapati,
  • Updated: 26 Apr, 2025 05:41 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥
ਸ਼ਨਿਚਰਵਾਰ, ੧੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੬ ਅਪ੍ਰੈਲ, ੨੦੨੫ (ਅੰਗ: ੬੩੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ਦੁਤੁਕੀ ॥

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਹੀ ਦੇ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੈ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮॥੨॥

English Translation:
SORAT'H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one's consciousness is attached to the Lord's Name. || 1 || The Dear Lord forgives, and unites with Himself. I am a sinner, totally without virtue, O Siblings of Destiny, the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher's Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru's Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru's Instruction, the Fear of God is produced, O Siblings of Destiny, true and excellent are the deeds done in the Fear of God. Then, one is blessed with the treasure of the Lord's Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru's Bani, and the True Word of the Shabad, O Siblings of Destiny, are obtained only by Guru's Grace. O Nanak, with the Name of the Lord abiding in one's mind, no obstacles stand in one's way, O Siblings of Destiny. || 8 || 2 ||
Saturday, 14th Vaisaakh (Samvat 557 Nanakshahi) 26th April 2025 (Ang: 638)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +