Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 24, 2025

    6:30:54 PM

  • ig news regarding holidays in punjab schools

    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ...

  • terrible disease is spreading rapidly due to the heat

    ਪੰਜਾਬੀਓ ਹੋ ਜਾਓ ਸਾਵਧਾਨ, ਗਰਮੀ ਕਾਰਨ ਤੇਜ਼ੀ ਨਾਲ...

  • gndu closed this degree

    GNDU ਨੇ ਬੰਦ ਕੀਤੀ ਇਹ ਡਿਗਰੀ, ਜਥੇਦਾਰ ਕੋਲ ਪਹੁੰਚੇ...

  • darkness engulfed amritsar during the day

    ਅੰਮ੍ਰਿਤਸਰ 'ਚ ਦਿਨ ਵੇਲੇ ਹੀ ਛਾ ਗਿਆ ਹਨ੍ਹੇਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)

  • Edited By Inder Prajapati,
  • Updated: 27 Apr, 2025 05:32 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥

ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥ ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
ਐਤਵਾਰ, ੧੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੭ ਅਪ੍ਰੈਲ, ੨੦੨੫ (ਅੰਗ: ੯੪੨)

ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੧ ਸਿਧ ਗੋਸਟਿ
ੴ ਸਤਿਗੁਰ ਪ੍ਰਸਾਦਿ ॥

ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ । ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ
ਸੁਰਤਿ ਜੁੜੀ ਰਹਿੰਦੀ ਹੈ । ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ।੪੧। ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ । ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ । ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਦੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । (ਪ੍ਰਸ਼ਨ :)—(ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੋਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈ? ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ—) ਹੇ ਬਾਲਕ (ਨਾਨਕ) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ ।੪੩। (ਉੱਤਰ :)—ਪ੍ਰਾਣ ਹੀ ਹਸਤੀ ਦਾ ਮੁੱਢ ਹਨ । (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ । ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ । ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ । ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ । ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ ।੪੪। (ਪ੍ਰਸ਼ਨ :)— ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ? ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ ਤੇ ਬਾਹਰ ਨਾਹ ਭਟਕੇ)? ।੪੫।

English Translation:
RAAMKALEE, FIRST MEHL, SIDH GOSHT ~ CONVERSATIONS WITH THE SIDDHAS:
ONE UNIVERSAL CREATOR GOD. BY THE GRACE OF THE TRUE GURU:

The comings and goings in reincarnation are ended for the Gurmukh. The Gurmukh is honored in the Court of the Lord. The Gurmukh distinguishes the true from the false. The Gurmukh focuses his meditation on the celestial Lord. In the Court of the Lord, the Gurmukh is absorbed in His Praises. O Nanak, the Gurmukh is not bound by bonds. || 41 || The Gurmukh obtains the Name of the Immaculate Lord. Through the Shabad, the Gurmukh burns away his ego. The Gurmukh sings the Glorious Praises of the True Lord. The Gurmukh remains absorbed in the True Lord. Through the True Name, the Gurmukh is honored and exalted. O Nanak, the Gurmukh understands all the worlds. || 42 || "What is the root, the source of all? What teachings hold for these times? Who is your guru? Whose disciple are you? What is that speech, by which you remain unattached? Listen to what we say, O Nanak, you little boy. Give us your opinion on what we have said. How can the Shabad carry us across the terrifying world-ocean?" || 43 || From the air came the beginning. This is the age of the True Guru's Teachings. The Shabad is the Guru, upon whom I lovingly focus my consciousness; I am the chaylaa, the disciple. Speaking the Unspoken Speech, I remain unattached. O Nanak, throughout the ages, the Lord of the World is my Guru. I contemplate the sermon of the Shabad, the Word of the One God. The Gurmukh puts out the fire of egotism. || 44 || "With teeth of wax, how can one chew iron? What is that food, which takes away pride? How can one live in the palace, the home of snow, wearing robes of fire? Where is that cave, within which one may remain unshaken? Who should we know to be pervading here and there? What is that meditation, which leads the mind to be absorbed in itself?" || 45 ||
Sunday, 15th Vaisaakh (Samvat 557 Nanakshahi) 27th April 2025 (Ang: 942)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2025)
  • today  s top 10 news
    MLA ਰਮਨ ਅਰੋੜਾ 5 ਦਿਨਾਂ ਦੇ ਰਿਮਾਂਡ 'ਤੇ ਅਤੇ ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ,...
  • action against many employees after arrest of mla raman arora
    MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ DC ਦਫ਼ਤਰ ’ਚ ਵਧੀ ਹਲਚਲ, ਮਲਾਈਦਾਰ ਸੀਟਾਂ...
  • jalandhar corporation is playing a game of recovery from illegal buildings
    ਪਿਛਲੇ ਕਈ ਸਾਲਾਂ ਤੋਂ ਜਲੰਧਰ ਨਿਗਮ ’ਚ ਚੱਲ ਰਹੀ ਹੈ ਗੈਰ-ਕਾਨੂੰਨੀ ਇਮਾਰਤਾਂ ਤੋਂ...
  • mla raman arora appears in court gets 5 day remand
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
  • punjab for 9 days
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
  • vigilance will reveal the layers of corruption of mla raman arora
    ਵਿਜੀਲੈਂਸ ਖੋਲ੍ਹੇਗੀ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ, ਹਸਪਤਾਲ ਨਾਲ...
  • big blow to those applying for driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ...
  • many close relatives of mla raman arora may be trapped vigilance action
    ਫਸ ਸਕਦੇ ਨੇ MLA ਰਮਨ ਅਰੋੜਾ ਦੇ ਕਈ ਨਜ਼ਦੀਕੀ ਰਿਸ਼ਤੇਦਾਰ, ਵਿਜੀਲੈਂਸ ਕੱਸੇਗੀ...
Trending
Ek Nazar
terrible disease is spreading rapidly due to the heat

ਪੰਜਾਬੀਓ ਹੋ ਜਾਓ ਸਾਵਧਾਨ, ਗਰਮੀ ਕਾਰਨ ਤੇਜ਼ੀ ਨਾਲ ਪੈਰ ਪਸਾਰ ਰਹੀ ਇਹ ਭਿਆਨਕ...

shinde visits baps hindu temple

ਸ਼ਿੰਦੇ ਦੀ ਅਗਵਾਈ ਹੇਠ ਸਰਬ ਪਾਰਟੀ ਵਫ਼ਦ ਨੇ BAPS ਹਿੰਦੂ ਮੰਦਰ ਦਾ ਕੀਤਾ ਦੌਰਾ

2 punjabis deported from canada

Canada ਤੋਂ 2 ਪੰਜਾਬੀ ਹੋਣਗੇ ਡਿਪੋਰਟ, ਜਾਣੋ ਮਾਮਲਾ

yunus calls interim cabinet meeting

ਅਸਤੀਫ਼ੇ ਦੀਆਂ ਖ਼ਬਰਾਂ ਵਿਚਾਲੇ ਯੂਨਸ ਨੇ ਬੁਲਾਈ ਅੰਤਰਿਮ ਕੈਬਨਿਟ ਮੀਟਿੰਗ

russia ukraine swap prisoners

ਰੂਸ, ਯੂਕ੍ਰੇਨ ਨੇ ਅੱਜ ਸੈਂਕੜੇ ਜੰਗੀ ਕੈਦੀਆਂ ਦੀ ਕੀਤੀ ਅਦਲਾ-ਬਦਲੀ

major ban in hoshiarpur may 29 to june 10

ਪੰਜਾਬ ਦੇ ਇਸ ਜ਼ਿਲ੍ਹੇ 'ਚ 29 ਮਈ ਤੋਂ 10 ਜੂਨ ਤੱਕ ਲੱਗੀ ਇਹ ਵੱਡੀ ਪਾਬੰਦੀ, DC...

benazir bhutto  s daughter attacked by protesters

ਬੇਨਜ਼ੀਰ ਭੁੱਟੋ ਦੀ ਧੀ 'ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਹਮਲਾ, ਵਾਲ-ਵਾਲ ਬਚੀ ਜਾਨ

hungry people looted truck

ਗਾਜ਼ਾ 'ਚ ਭੁੱਖ ਨਾਲ ਮਰ ਰਹੇ ਲੋਕਾਂ ਨੇ ਲੁੱਟੇ ਟਰੱਕ

sports festival in italy

ਇਟਲੀ 'ਚ ਖੇਡ ਮੇਲਾ ਆਯੋਜਿਤ, ਵੈਰੋਨਾ ਦੀ ਟੀਮ ਨੇ ਜਿੱਤਿਆ ਪਹਿਲਾ ਇਨਾਮ

punjab for 9 days

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ

vigilance will reveal the layers of corruption of mla raman arora

ਵਿਜੀਲੈਂਸ ਖੋਲ੍ਹੇਗੀ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ, ਹਸਪਤਾਲ ਨਾਲ...

measles cases exceeds mongolia

ਪੂਰਬੀ ਏਸ਼ੀਆਈ ਦੇਸ਼ 'ਚ ਖਸਰੇ ਦੇ ਮਾਮਲੇ 3,000 ਤੋਂ ਪਾਰ

retired officer made a video call with a girl

ਕੁੜੀ ਨਾਲ ਵੀਡੀਓ ਕਾਲ ਸੇਵਾ ਮੁਕਤ ਅਧਿਕਾਰੀ ਨੂੰ ਪੈ ਗਈ ਮਹਿੰਗੀ, ਫਿਰ ਹੋਇਆ...

many close relatives of mla raman arora may be trapped vigilance action

ਫਸ ਸਕਦੇ ਨੇ MLA ਰਮਨ ਅਰੋੜਾ ਦੇ ਕਈ ਨਜ਼ਦੀਕੀ ਰਿਸ਼ਤੇਦਾਰ, ਵਿਜੀਲੈਂਸ ਕੱਸੇਗੀ...

russia launched massive attack on kiev

ਰੂਸ ਨੇ ਤੜਕਸਾਰ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਵੱਡਾ ਹਮਲਾ

pakistan violated spirit of indus water treaty india

'ਤਿੰਨ ਜੰਗਾਂ ਛੇੜ ਕੇ ਪਾਕਿ ਕਰ ਚੁੱਕਾ ਸਿੰਧੂ ਜਲ ਸੰਧੀ ਦੀ ਉਲੰਘਣਾ', ਭਾਰਤ ਨੇ...

punjab big news

ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ

trump plans to cut nsc staff

Trump ਦੀ NSC ਸਟਾਫ 'ਚ ਵੱਡੇ ਬਦਲਾਅ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +