Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:07:43 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)

  • Edited By Inder Prajapati,
  • Updated: 29 Apr, 2025 05:25 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੪ ॥
ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਿਨ ਲੋਚ ਲਗੀ ਹਰਿ ਸੇਤੀ ਪ੍ਰਭ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ 
ਮੰਗਲਵਾਰ, 1੭ ਵੈਸਾਖ (ਸੰਮਤ ੫੫ ਨਾਨਕਸ਼ਾਹੀ) ੨੯ ਅਪ੍ਰੈਲ, ੨੦੨੫ (ਅੰਗ: ੪੯੩)

ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥

ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ । ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ । ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ ।੧।ਰਹਾਉ। ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ । ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ । ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ ।੨। ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ । ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ ।੩। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ । ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ 'ਧੰਨ ਧੰਨ' ਆਖਦਾ ਹੈ, 'ਸਾਬਾਸ਼' ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।੪।੪

English Translation;
GUJRI, FOURTH MEHL:

Be Merciful and attune my mind, so that I might meditate continually on the Lord's Name, night and day. The Lord is all peace, all virtue and all wealth; remembering Him, all misery and hunger depart. || 1 || O my mind, the Lord's Name is my companion and brother. Under Guru's Instruction, I sing the Praises of the Lord's Name; it shall be my help and support in the end, and it shall deliver me in the Court of the Lord. || 1 || Pause || You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. || 2 || Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. || 3 || Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. || 4 || 4 |||
Tuesday, 17th Vaisaakh (Samvat 557 Nanakshahi) 29th April 2025 (Ang: 493)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +