Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    3:55:11 AM

  • plane engine catches fire in mid air

    ਹਵਾ 'ਚ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ! ਹਜ਼ਾਰਾਂ...

  • china container ships pass hormuz strait

    ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ...

  • ipl 2026 rr vs csk

    ਰਾਜਸਥਾਨ ਰਾਇਲਜ਼ ਨੇ ਚੇਨਈ ਨੂੰ 8 ਵਿਕਟਾਂ ਨਾਲ...

  • this is not our fight trump deeply entangled in iran war

    ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)

  • Edited By Inder Prajapati,
  • Updated: 06 May, 2025 05:24 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ 
ੴ ਸਤਿਗੁਰ ਪ੍ਰਸਾਦਿ ॥

ਬੇਦ ਪੁਰਾਨ ਸਭੈ ਮਤਿ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਿਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਮੰਗਲਵਾਰ, ੨੪ ਵੈਸਾਖ (ਸੰਮਤ ੫੫ ਨਾਨਕਸ਼ਾਹੀ) ੬ ਮਈ, ੨੦੨੫ (ਅੰਗ: ੬੫੪)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ ।੧।ਰਹਾਉ। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨। ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ॥੪॥੩॥

English Translation:
RAAG SORAT'H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

Listening to all the teachings of the Vedas and the Puraanas, I wanted to perform the religious rituals. But seeing all the wise men caught by Death, I arose and left the Pandits; now I am free of this desire. || 1 || O mind, you have not completed the only task you were given; you have not meditated on the Lord, your King. || 1 || Pause || Going to the forests, they practice Yoga and deep, austere meditation; they live on roots and the fruits they gather. The musicians, the Vedic scholars, the chanters of one word and the men of silence, all are listed on the Register of Death. || 2 || Loving devotional worship does not enter into your heart; pampering and adorning your body, you must still give it up. You sit and play music, but you are still a hypocrite; what do you expect to receive from the Lord? || 3 || Death has fallen on the whole world; the doubting religious scholars are also listed on the Register of Death. Says Kabeer, those humble people become pure - they become Khalsa - who know the Lord's loving devotional worship. || 4 || 3 ||
Tuesday, 24th Vaisaakh (Samvat 557 Nanakshahi) 6th May 2025 (Ang: 654)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
Trending
Ek Nazar
bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +