Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:32:33 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)

  • Edited By Inder Prajapati,
  • Updated: 07 May, 2025 05:43 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਬੁੱਧਵਾਰ, ੨੫ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੭ ਮਈ, ੨੦੨੫ (ਅੰਗ: ੬੭੩)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

English Translation:
DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God's Mind. Chanting the Naam, all thirst and desire is satisfied; Nanak is satisfied and fulfilled. || 4 || 10 ||
Wednesday, 25th Vaisaakh (Samvat 557 Nanakshahi) 7th May 2025 (Ang: 673)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +