Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    3:23:39 AM

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)

  • Edited By Inder Prajapati,
  • Updated: 11 May, 2025 05:53 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੈ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰੁ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ 
ਐਤਵਾਰ, ੨੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੧ ਮਈ, ੨੦੨੫ (ਅੰਗ: ੮੧੩)

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥

ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਿਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ । ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ।੧।ਰਹਾਉ। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ । ਪ੍ਰਭੂ ਦੇ ਸੇਵਕ-ਜਨ ਦੀ ਸੰਗਤ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ ।੨। ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ ।੩। ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈ, ਨਾਨਕ ਦਾ ਤੂੰ ਹੀ ਆਸਰਾ ਹੈ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯॥

English Translation:
BILAAVAL, FIFTH MEHL:

The great fire is put out and cooled; meeting with the Guru, sins run away. I fell into the deep dark pit; giving me His Hand, He pulled me out. || 1 || He is my friend; I am the dust of His Feet. Meeting with Him, I am at peace; He blesses me with the gift of the soul. || 1 || Pause || I have now received my pre-ordained destiny. Dwelling with the Lord's Holy Saints, my hopes are fulfilled. || 2 || The fear of the three worlds is dispelled, and I have found my place of rest and peace. The all-powerful Guru has taken pity upon me, and the Naam has come to dwell in my mind. || 3 || O God, You are the Anchor and Support of Nanak. He is the Doer, the Cause of causes, the All-powerful Lord God is inaccessible and infinite. || 4 || 19 || 49 ||
Sunday, 29th Vaisaakh (Samvat 557 Nanakshahi) 11th May 2025 (Page: 813)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)

NEXT STORY

Stories You May Like

  • 2 brothers shot dead in jhabal
    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +