Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 12, 2025

    2:56:43 PM

  • press briefing

    ਆਪਰੇਸ਼ਨ ਸਿੰਦੂਰ ਬਾਰੇ ਤਿੰਨਾਂ ਫ਼ੌਜ ਮੁਖੀਆਂ ਦੀ...

  • terrorist kashmira singh arrested from bihar

    ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਫਰਾਰ ਹੋਇਆ ਅੱਤਵਾਦੀ...

  • child in arms  gun in hand and enemy in front

    ਕੁੱਖ 'ਚ ਬੱਚਾ, ਹੱਥ 'ਚ ਬੰਦੂਕ ਤੇ ਸਾਹਮਣੇ...

  • kohli made excellent records in test format

    ਕੋਹਲੀ ਨੇ ਟੈਸਟ ਕ੍ਰਿਕਟ 'ਚ ਲਾਏ ਕਿੰਨੇ ਦੋਹਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)

  • Edited By Inder Prajapati,
  • Updated: 12 May, 2025 05:29 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਸੋਮਵਾਰ, ੩੦ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੨ ਮਈ, ੨੦੨੫ (ਅੰਗ: ੭੨੯)

ਪੰਜਾਬੀ ਵਿਆਖਿਆ: 
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੋ ਜਾਂਦੈ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥

English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless - just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak,
contemplate the Naam, the Name of the Lord, and you shall be released from bondage. || 6 || 1 || 3 ||
Monday, 30th Vaisaakh (Samvat 557 Nanakshahi) 12th May 2025 (Ang: 729)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
  • jalandhar residents have warned of the rail stop movement
    ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ
  • punjab weather update
    ਪੰਜਾਬ 'ਚ ਮੀਂਹ ਤੇ ਗੜੇਮਾਰੀ ਨਾਲ ਬਦਲਿਆ ਮੌਸਮ! ਅੱਜ ਵੀ 9 ਜ਼ਿਲ੍ਹਿਆਂ ਲਈ Alert...
  • strict orders issued in jalandhar district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...
  • important news for electricity consumers big problem has arisen
    Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
  • india s strong message to pakistan under operation sindoor
    ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦਾ ਪਾਕਿ ਨੂੰ ਸਖ਼ਤ ਸੁਨੇਹਾ, ਜੰਗ ਸਿਰਫ਼ ਸਾਡੀਆਂ...
  • sunil jakhar regarding punjab
    'ਪੰਜਾਬ ਨੂੰ ਵੀ ਜੰਮੂ-ਕਸ਼ਮੀਰ ਵਾਂਗ ਦਿਓ ਵਿਸ਼ੇਸ਼ ਦਰਜਾ', ਸੁਨੀਲ ਜਾਖੜ ਨੇ ਸੂਬੇ...
  • punjab schools update
    ਪੰਜਾਬ 'ਚ ਅੱਜ ਦੀ ਛੁੱਟੀ ਬਾਰੇ ਪੂਰੀ ਅਪਡੇਟ, ਜਾਣੋ ਕਿੱਥੇ-ਕਿੱਥੇ ਸਕੂਲ ਖੁੱਲ੍ਹੇ...
  • weather update
    ਹੋ ਗਈ ਗੜ੍ਹੇਮਾਰੀ, ਮੀਂਹ ਨੇ ਮੌਸਮ ਕੀਤਾ ਸੁਹਾਵਣਾ
Trending
Ek Nazar
drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

government pakistani firing property damage border

ਸਰਕਾਰ ਨੇ ਪਾਕਿਸਤਾਨੀ ਗੋਲੀਬਾਰੀ ਕਾਰਨ ਹੋਏ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਕਰਨ...

big weather forecast for punjab storm and heavy rain will come

ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ...

bhagwant mann visit nangal dam and big statement

ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ...

bullets fired in jalandhar

ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ...

big announcement by cm bhagwant mann regarding blackout in punjab

ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ (ਵੀਡੀਓ)

pope leo xiv calls for peace in ukraine  greetings mother day

ਪੋਪ ਲੀਓ XIV ਨੇ ਯੂਕ੍ਰੇਨ 'ਚ ਸ਼ਾਂਤੀ ਦੀ ਕੀਤੀ ਅਪੀਲ, ਮਾਂ ਦਿਵਸ ਦੀ ਦਿੱਤੀ ਵਧਾਈ

kabaddi tournament organized at hayes kabaddi club london

ਹੇਜ਼ ਕਬੱਡੀ ਕਲੱਬ ਲੰਡਨ ਵਿਖੇ ਕਬੱਡੀ ਟੂਰਨਾਮੈਂਟ ਦਾ ਆਯੋਜਨ, ਨਾਮੀ ਖਿਡਾਰੀ...

awami league registration cancelled in bangladesh

ਬੰਗਲਾਦੇਸ਼ 'ਚ ਅਵਾਮੀ ਲੀਗ ਦੀ ਰਜਿਸਟ੍ਰੇਸ਼ਨ ਹੋਵੇਗੀ ਰੱਦ!

minor got pregnant brutally beaten up when pressured for marriage

ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ ਕੇ ਕੀਤਾ ਗਰਭਵਤੀ, ਜਦੋਂ ਪਾਇਆ ਵਿਆਹ ਦਾ...

nepal students  pakistan and india

ਪਾਕਿਸਤਾਨ ਅਤੇ ਭਾਰਤ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਨੇਪਾਲ ਚਿੰਤਤ

india nepal security personnel

ਭਾਰਤ-ਨੇਪਾਲ ਸੁਰੱਖਿਆ ਕਰਮਚਾਰੀਆਂ ਨੇ ਘੁਸਪੈਠ ਰੋਕਣ ਲਈ ਨਿਗਰਾਨੀ ਕੀਤੀ ਤੇਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +