Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 13, 2025

    1:28:43 PM

  • cbse class 10 results declared

    ਵਿਦਿਆਰਥੀਆਂ ਦੀ ਉਡੀਕ ਖ਼ਤਮ, CBSE ਬੋਰਡ ਨੇ 10ਵੀਂ...

  • women  punjab government  bhagwant mann

    ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ...

  • attention gndu students

    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025...

  • good news for the dera beas congregation notification issued

    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)

  • Edited By Inder Prajapati,
  • Updated: 13 May, 2025 05:22 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੋੁਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਮੰਗਲਵਾਰ, ੩੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੩ ਮਈ, ੨੦੨੫ (ਅੰਗ: ੮੯੧)

ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੫ ॥

(ਹੇ ਭਾਈ!) ਪਰਮਾਤਮਾ ਦੀ ਸਿਫ਼ਤ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ । (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।੧।ਰਹਾਉ। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ । ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ ।2। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ । ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ । ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ।੩। ਹੇ ਮਨ! (ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ । (ਜਿਵੇਂ ਜਾਲੇ ਦੇ ਕਾਰਨ ਭੁਇ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ), ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ । ਹੇ ਨਾਨਕ! (ਆਖ—) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ ।੪।੧੬।੧੭।

English Translation:
RAAMKALEE, FIFTH MEHL:

Sing the Kirtan of the Lord's Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations - wake up! || 1 || Chant the Chant of the Lord's Name, Har, Har. By Guru's Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru's Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord's Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||
Tuesday, 31st Vaisaakh (Samvat 557 Nanakshahi) 13th May 2025 (Ang: 891)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2025)
  • attention gndu students
    GNDU ਦੇ ਵਿਦਿਆਰਥੀ ਦੇਣ ਧਿਆਨ, ਮਈ 2025 ਪ੍ਰੀਖਿਆਵਾਂ ਲਈ ਵੱਡੀ UPDATE ਜਾਰੀ
  • good news for the dera beas congregation notification issued
    ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ
  • pm modi visited adampur airbase
    ਅਚਾਨਕ ਆਦਮਪੁਰ ਏਅਰਬੇਸ ਪੁੱਜਣ ਮਗਰੋਂ PM ਮੋਦੀ ਦਾ ਪਹਿਲਾ ਬਿਆਨ
  • big relief will now be available in punjab
    ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pm modi went to the adampur air base
    ਪੰਜਾਬ ਪਹੁੰਚੇ PM ਮੋਦੀ, ਹਵਾਈ ਫ਼ੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ
  • punjab schools decision
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ...
  • re scheduled trains delayed for 15 hours
    15 ਘੰਟੇ ਤਕ ਲੇਟ ਰਹੀਆਂ ਰੀ-ਸ਼ੈਡਿਊਲ ਟ੍ਰੇਨਾਂ, ਯਾਤਰੀਆਂ ਨੂੰ ਕਰਨੀ ਪੈ ਰਹੀ ਲੰਮੀ...
  • drones spotted in jalandhar
    ਜਲੰਧਰ 'ਚ ਦੇਖੇ ਗਏ ਡਰੋਨ! ਹੋ ਗਿਆ ਬਲੈਕਆਊਟ
Trending
Ek Nazar
good news for the dera beas congregation notification issued

ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖ਼ਬਰੀ, ਨਵਾਂ ਨੋਟੀਫਿਕੇਸ਼ਨ ਜਾਰੀ

big relief will now be available in punjab

ਪੰਜਾਬ 'ਚ 6 ਜ਼ਿਲ੍ਹਿਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

complete ban on flying drones in hoshiarpur district

ਪੰਜਾਬ ਦੇ ਇਸ ਜ਼ਿਲ੍ਹੇ 'ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ

big related to petrol pumps in punjab after india pakistan ceasefire

ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ

bangladesh bans propaganda of accused person

ਬੰਗਲਾਦੇਸ਼ ਦਾ ਅਹਿਮ ਕਦਮ, ਦੋਸ਼ੀ ਵਿਅਕਤੀ ਜਾਂ ਸੰਗਠਨ ਦੇ ਪ੍ਰਚਾਰ 'ਤੇ ਲਾਈ ਪਾਬੰਦੀ

jalandhar residents have warned of the rail stop movement

ਜਲੰਧਰ ਵਾਸੀਆਂ ਨੇ ਦਿੱਤੀ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ, ਜਾਣੋ ਕਿਉਂ

gaza at risk of famine

ਗਾਜ਼ਾ 'ਚ ਅਕਾਲ ਦਾ ਖ਼ਤਰਾ!

nepal pm oli thanks india  pak

ਨੇਪਾਲੀ PM ਓਲੀ ਨੇ ਫੌਜੀ ਕਾਰਵਾਈ ਰੋਕਣ ਲਈ ਭਾਰਤ-ਪਾਕਿ ਦਾ ਕੀਤਾ ਧੰਨਵਾਦ

ammunition explosion in indonesia

ਇੰਡੋਨੇਸ਼ੀਆ 'ਚ ਗੋਲਾ ਬਾਰੂਦ ਧਮਾਕੇ 'ਚ 13 ਲੋਕਾਂ ਦੀ ਮੌਤ

us uk discuss tensions between india and pakistan

US, UK ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜਾਰੀ ਤਣਾਅ 'ਤੇ ਕੀਤੀ ਚਰਚਾ

pope leo xiv  journalists

ਪੋਪ ਲੀਓ XIV ਨੇ ਜੇਲ੍ਹ 'ਚ ਬੰਦ ਪੱਤਰਕਾਰਾਂ ਪ੍ਰਤੀ ਜਤਾਈ ਇਕਜੁੱਟਤਾ

drones strike after rejects ceasefire offer

ਠੁਕਰਾ 'ਤੀ ਜੰਗਬੰਦੀ ਦੀ ਪੇਸ਼ਕਸ਼, ਦਾਗੇ 100 ਤੋਂ ਵੱਧ ਡਰੋਨ

pak army official statement

ਭਾਰਤ ਨਾਲ ਟਕਰਾਅ 'ਚ ਫੌਜੀ ਜਹਾਜ਼ ਨੂੰ "ਮਾਮੂਲੀ ਨੁਕਸਾਨ"

trump promises cheaper medicines

ਅਮਰੀਕਾ 'ਚ ਸਸਤੀਆਂ ਹੋਣਗੀਆਂ ਦਵਾਈਆਂ, Trump ਨੇ ਕੀਤਾ ਵਾਅਦਾ

strict orders issued in jalandhar district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ...

important news for electricity consumers big problem has arisen

Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!

important news for railway passengers

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਸ਼ੁਰੂ ਹੋਈਆਂ ਸਪੈਸ਼ਲ ਟਰੇਨਾਂ

pierre poilivere running for by election

ਪਿਅਰੇ ਪੋਇਲੀਵਰੇ ਵੱਲੋਂ ਜਿਮਨੀ ਚੋਣ ਲੜਨ ਦੀ ਚਰਚਾ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +