Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    12:42:23 PM

  • fire breaks out in amritsar factory

    ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2...

  • ram darbar idol miracle

    ਰਾਮ ਦਰਬਾਰ ਦੀ ਮੂਰਤੀ ਬਣਾਉਂਦੇ ਸਮੇਂ ਹੋਇਆ ਚਮਤਕਾਰ!...

  • husband kills wife for cooking chicken instead of mutton

    ਪਤਨੀ ਨੇ ਚਿਕਨ ਦੀ ਥਾਂ ਬਣਾ ਲਿਆ ਮਟਨ, ਗੁੱਸੇ 'ਚ...

  • electric car sales in india set a new record

    ਭਾਰਤ 'ਚ ਇਲੈਕਟ੍ਰਿਕ ਕਾਰਾਂ ਦੀ ਵਿਕਰੀ ਨੇ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)

  • Edited By Inder Prajapati,
  • Updated: 16 May, 2025 05:14 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭੁ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਸ਼ੁੱਕਰਵਾਰ, ੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੬ ਮਈ, ੨੦੨੫ (ਅੰਗ: ੬੧੩)
ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ।੧।ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ।ਰਹਾਉ।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਦੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ।੪॥੫॥੧੬॥

English Translation:
SORAT'H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord's Darshan; he has met God, the Inner-knower, the Searcher of hearts. || 4 || 5 || 16 ||
Friday, 3rd Jayt'h (Samvat 557 Nanakshahi) 16th May, 2025 (Ang: 613)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +