Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    7:59:15 PM

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2025)

  • Edited By Inder Prajapati,
  • Updated: 17 May, 2025 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਹਰ ਹਰ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਿਰ ਹਿਰ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਸ਼ਨਿਚਰਵਾਰ, ੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੭ ਮਈ, ੨੦੨੫ (ਅੰਗ: ੬੬੮)

ਪੰਜਾਬੀ ਵਿਆਖਿਆ : 
ਧਨਾਸਰੀ ਮਹਲਾ ੪ ॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਕ੍ਰਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਕ੍ਰਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

English Translation:
DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||
Saturday, 4th Jayt'h (Samvat 557 Nanakshahi) 17th May, 2025 (Page: 668)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +