Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    9:24:30 PM

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

  • punjab power cut tomorrow

    ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ...

  • amritpal singh high court

    ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ...

  • amid the war dollar increased in punjab after rupee fall

    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)

  • Edited By Inder Prajapati,
  • Updated: 25 May, 2025 05:15 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਰੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸੁ ਦਸਾਕੀ ॥੪॥੬॥
ਐਤਵਾਰ, ੧੨ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੫ ਮਈ, ੨੦੨੫ (ਅੰਗ: ੬੬੮)

ਪੰਜਾਬੀ ਵਿਆਖਿਆ : 
ਧਨਾਸਰੀ ਮਹਲਾ ੪ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

English Translation:
DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation - how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause | The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
Sunday, 12th Jayt'h (Samvat 557 Nanakshahi) 25th May, 2025 (Ang: 668)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਦਾਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +