Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    9:53:36 PM

  • 500 note be discontinued

    ਬੰਦ ਹੋ ਜਾਵੇਗਾ 500 ਰੁਪਏ ਦਾ ਨੋਟ? ਸਰਕਾਰ ਨੇ...

  • bomb threat on indigo flight coming from ahmedabad

    ਇੰਡੀਗੋ ਦੀ ਉਡਾਣ ’ਚ ਬੰਬ ਰੱਖੇ ਹੋਣ ਦੀ ਧਮਕੀ

  • bengaluru accident very sad

    'ਬੰਗਲੁਰੂ ਹਾਦਸਾ ਬਹੁਤ ਹੀ ਦੁਖਦ', PM ਮੋਦੀ ਨੇ...

  • cm siddaramaiah says pain of tragedy has erased joy of victory

    'ਭਾਜੜ 'ਚ 11 ਮੌਤਾਂ 'ਤੇ ਬੋਲੇ CM ਸਿਧਰਮਈਆ, ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)

  • Edited By Inder Prajapati,
  • Updated: 03 Jun, 2025 05:09 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ 
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਮੰਗਲਵਾਰ, ੨੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੩ ਜੂਨ, ੨੦੨੫ (ਅੰਗ: ੬੨੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ 
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਿਹ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੈ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:
SORATH, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause | When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
Tuesday, 21st Jayt'h (Samvat 557 Nanakshahi) 3rd June, 2025 (Ang: 621)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
  • jalandhar corporation officers afraid of getting work done through sanction
    ਜਲੰਧਰ ਨਿਗਮ ਦੇ ਅਫ਼ਸਰ ਹੁਣ ਸੈਂਕਸ਼ਨ ਜ਼ਰੀਏ ਕੰਮ ਕਰਵਾਉਣ ਤੋਂ ਲੱਗੇ ਡਰਨ
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +