Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 03, 2025

    12:46:29 PM

  • flood victims raghav chadha punjab government

    ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਰਾਘਵ ਚੱਢਾ, MP...

  • meteorological department s big warning for 13 districts amid floods

    ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ...

  • zomato  s shock before the festive season  increased fee

    ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Zomato ਦਾ ਝਟਕਾ,...

  • tiktok influencer mudrer

    ਸੋਸ਼ਲ ਮੀਡੀਆ Influencer ਦਾ ਪੂਰੇ ਟੱਬਰ ਸਮੇਤ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)

  • Edited By Inder Prajapati,
  • Updated: 05 Jun, 2025 05:06 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹੁ ਹੋਰੁ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
ਵੀਰਵਾਰ, ੨੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੫ ਜੂਨ, ੨੦੨੫ (ਅੰਗ: ੫੯੨)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੰਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

English Translation:
SHALOK, THIRD MEHL:

One who does not serve the Guru as Gurmukh, who does not love the Lord's Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 || PAUREE: The Lord's Name is my food; eating the thirty-six varieties of it, I am satisfied and satiated. The Lord's Name is my clothing; wearing it, I shall never be naked again, and my desire to wear other clothing is gone. The Lord's Name is my business, the Lord's Name is my commerce; the True Guru has blessed me with its use. I record the account of the Lord's Name, and I shall not be subject to death again. Only a few, as Gurmukh, meditate on the Lord's Name; they are blessed by the Lord, and receive their pre-ordained destiny. || 17 ||
Thursday, 23rd Jayt'h (Samvat 557 Nanakshahi) 5th June, 2025 (Ang: 592)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
  • hukamnama sri darbar sahib  1 september 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
  • hukamnama sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
  • meteorological department s big warning for 13 districts amid floods
    ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ...
  • floods hit punjab satluj river crosses danger mark
    ਪੰਜਾਬ 'ਚ ਹੜ੍ਹਾਂ ਦੀ ਮਾਰ! ਸਤਲੁਜ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਰੇਲ...
  • kuldeep dhaliwal ajnala
    ਧਾਲੀਵਾਲ ਵੱਲੋਂ ਕੇਂਦਰ ਨੂੰ ਅਜਨਾਲਾ ਦੇ ਹੜ੍ਹ ਪੀੜਤਾਂ ਲਈ 2 ਹਜ਼ਾਰ ਕਰੋੜ ਦੇਣ ਦੀ...
  • good news for those making passport
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਇਹ ਸੇਵਾ ਕੀਤੀ ਗਈ ਸ਼ੁਰੂ, ਜਲਦੀ ਕਰੋ...
  • entire punjab under the grip of floods mann government releases report
    ਮੌਸਮ ਦੀ ਮਾਰ ਹੇਠ ਪੂਰਾ ਪੰਜਾਬ! ਸੂਬਾ ਸਰਕਾਰ ਨੇ ਜਾਰੀ ਕਰ'ਤੀ ਸਾਰੀ ਰਿਪੋਰਟ
  • satinder satti comes forward to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸਤਿੰਦਰ ਸੱਤੀ, ਹੈਲਪਲਾਈਨ ਨੰਬਰ ਵੀ ਕੀਤੇ ਜਾਰੀ
  • punjab rain shopkeepers
    ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
  • nakodar highway accident traffic
    ਨਕੋਦਰ ਹਾਈਵੇਅ 'ਤੇ ਭਿਆਨਕ ਹਾਦਸਾ, ਬੰਦ ਕੀਤੀ ਗਈ ਆਵਾਜਾਈ
Trending
Ek Nazar
latest on punjab s weather

ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

schools remain open despite holidays

ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ...

signs of major disaster in punjab

ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

flood in jalandhar may worsen the situation the announcement has been made

ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ...

floods in punjab dhussi dam in danger in sultanpur lodhi red alert issued

ਪੰਜਾਬ 'ਚ ਹੜ੍ਹਾਂ ਕਾਰਨ ਹਰ ਪਾਸੇ ਭਾਰੀ ਤਬਾਹੀ! ਹੁਣ ਇਸ ਬੰਨ੍ਹ ਨੂੰ ਖ਼ਤਰਾ, Red...

big incident near dera beas

ਡੇਰਾ ਬਿਆਸ ਨੇੜੇ ਵੱਡੀ ਘਟਨਾ! ਸੇਵਾ ਕਰਦੇ ਸਮੇਂ ਨੌਜਵਾਨ ਨਾਲ ਵਾਪਰੀ ਅਣਹੋਣੀ, ਪੈ...

floods in 12 districts of punjab more than 15 thousand people rescued

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹੜ੍ਹ! 15 ਹਜ਼ਾਰ ਤੋਂ ਵੱਧ ਲੋਕ ਰੈਸਕਿਊ, ਹੁਣ ਤੱਕ...

the horrific scene of floods

ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ...

government schools record a decrease of students in enrollment this year

ਪੰਜਾਬ: ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਵੱਡੀ ਗਿਰਾਵਟ, ਅੰਕੜੇ ਕਰ ਦੇਣਗੇ ਹੈਰਾਨ

floods cause widespread destruction in punjab

ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ...

flood like situation in jalandhar cantt submerged heavy rain

ਜਲੰਧਰ 'ਚ ਹੜ੍ਹ ਵਰਗੇ ਹਾਲਾਤ! ਕੈਂਟ ਡੁੱਬਾ, ਭੁੱਲ ਕੇ ਵੀ ਨਾ ਜਾਣਾ ਇਨ੍ਹਾਂ...

punjab government s big announcement for flood victims plots will be given

Breaking News: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਤੇ ਜਾਣਗੇ...

holidays in punjab september month list released

ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ...

cm bhagwant mann writes letter to pm narendra modi amid floods in punjab

ਪੰਜਾਬ 'ਚ ਹੜ੍ਹਾਂ ਵਿਚਾਲੇ CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖੀ...

conditions in punjab may worsen further

ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ

heavy rains for 3 days in punjab big warning from the meteorological department

ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ,...

latest on punjab weather

ਪੰਜਾਬ ਦੇ ਮੌਸਮ ਦੀ Latest Update, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ!

alert for punjab water level in bhakra dam nears danger mark

ਪੰਜਾਬ ਵਾਸੀਆਂ ਲਈ Alert! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ 'ਚ ਪਾਣੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
    • today  s hukamnama from sri darbar sahib  25 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +