Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    9:22:03 PM

  • virat kohli police complaint

    ਬੁਰੇ ਫਸੇ! ਕੋਹਲੀ ਖ਼ਿਲਾਫ਼ ਦਰਜ ਹੋਈ ਸ਼ਿਕਾਇਤ

  • little girl turns out to be a terrorist

    ਕੁੜੀ ਨਿਕਲੀ ਅੱਤਵਾਦੀ, ਫੌਜ ਮੁਖੀ ਦੀ ਹੱਤਿਆ ਦੇ...

  • holiday declared tomorrow

    ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ...

  • music video with head bopping with shah rukh khan

    ਹਾਲੀਵੁੱਡ ਗਾਇਕ ਨੇ ਪੰਜਾਬੀ 'ਚ ਗਾਇਆ ਗਾਣਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)

  • Edited By Inder Prajapati,
  • Updated: 06 Jun, 2025 05:00 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਸ਼ੁੱਕਰਵਾਰ, ੨੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੬ ਜੂਨ, ੨੦੨੫ (ਅੰਗ: ੬੧੪)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੋ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

English Translation:
SORAT'H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord's Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind's desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru's feet. || 4 || 10 || 21 |||
Friday, 24th Jayt'h (Samvat 557 Nanakshahi) 6th June, 2025 (Ang: 614)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੂਨ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਜੂਨ, 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ 2025)
  • atp sukhdev vashist mla  s son rajan arora
    ਏਟੀਪੀ ਸੁਖਦੇਵ ਵਸ਼ਿਸਟ ਦੀ ਜ਼ਮਾਨਤ ਦੀ ਅਰਜ਼ੀ ਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਦੀ...
  • big announcement made from june 26 to 29 mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • congress leadership split in the punjab
    ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...
  • dera beas sangat radha soami
    ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਅਹਿਮ ਜਾਣਕਾਰੀ ਆਈ ਸਾਹਮਣੇ
  • big incident in punjab drug addicts clash in civil hospital
    ਪੰਜਾਬ 'ਚ ਵੱਡੀ ਘਟਨਾ! ਸਿਵਲ ਹਸਪਤਾਲ 'ਚ ਭਿੜੇ ਨਸ਼ੇੜੀ, ਹੋਈ ਫਾਇਰਿੰਗ
  • big revelation in the case of the death of a young man
    ਦੋ ਮਹੀਨੇ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਨੂੰਹ 'ਤੇ...
  • blind murder case solved in adampur
    ਅੰਨ੍ਹੇ ਕਤਲ ਦੀ ਸੁਲਝੀ ਗੁੱਥੀ, ਸਹੁਰਿਆਂ ਨੇ ਸੁਪਾਰੀ ਦੇ ਕੇ ਕਰਵਾਇਆ ਜਵਾਈ ਦਾ ਕਤਲ
  • deadbody of boy missing for 3 days found
    3 ਦਿਨਾਂ ਤੋਂ ਲਾਪਤਾ ਮੁੰਡੇ ਦੀ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਧਾਹਾਂ ਰੋਈ...
Trending
Ek Nazar
red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

shashi tharoor statement

ਪਹਿਲਗਾਮ ਵਰਗੇ ਅੱਤਵਾਦੀ ਹਮਲਿਆਂ ਦੀ ਕੀਮਤ ਚੁਕਾਉਣੀ ਪਵੇਗੀ : ਸ਼ਸ਼ੀ ਥਰੂਰ

least harmful alcohol 5 drinks ranked based on their content

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

amazon marketplace charge online orders

Amazon ਦੀ ਸ਼ਾਪਿੰਗ ਹੁਣ ਪਵੇਗੀ ਮਹਿੰਗੀ! ਹਰ ਆਰਡਰ 'ਤੇ ਦੇਣੇ ਪੈਣਗੇ ਇੰਨੇ ਰੁਪਏ

australian deputy prime minister praised india for operation sindar

ਆਸਟ੍ਰੇਲੀਆਈ ਉਪ ਪ੍ਰਧਾਨ ਮੰਤਰੀ ਨੇ ਆਪਰੇਸ਼ਨ ਸਿੰਦੂਰ ਲਈ ਭਾਰਤ ਦੀ ਕੀਤੀ ਸ਼ਲਾਘਾ

harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +