Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    3:53:21 PM

  • uk australia work visa

    ਆਸਟ੍ਰੇਲੀਆ ਅਤੇ UK 'ਚ ਵੱਡੀ ਗਿਣਤੀ 'ਚ ਕਾਮਿਆਂ ਦੀ...

  • stock market  sensex rises 90 points  nifty closes at 25 541 80

    ਸ਼ੇਅਰ ਬਾਜ਼ਾਰ : ਸੈਂਸੈਕਸ 'ਚ 90 ਅੰਕਾਂ ਦਾ ਵਾਧਾ...

  • cm big announcement

    ਫੈਕਟਰੀ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਅੱਗੇ ਆਏ CM...

  • remittances at a record high indian diaspora sends home

    NRIs ਨੇ ਭਾਰਤ 'ਚ ਲਿਆਂਦਾ ਡਾਲਰਾਂ ਦਾ ਹੜ੍ਹ...!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)

  • Edited By Inder Prajapati,
  • Updated: 08 Jun, 2025 04:56 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਐਤਵਾਰ, ੨੬ ਜੇਠ (ਸੰਮਤ ੫ਘਾ ਨਾਨਕਸ਼ਾਹੀ) ੮ ਜੂਨ, ੨੨੫ (ਅੰਗ: ੬੬੮)

ਪੰਜਾਬੀ ਵਿਆਖਿਆ : 
ਧਨਾਸਰੀ ਮਹਲਾ ੪ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

English Translation:
DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation -- how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord's servants are very dear to the Lord; they chant the Word of the Lord's Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
Sunday, 26th Jayt'h (Samvat 557 Nanakshahi) 8th June, 2025 (Ang: 668)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
Trending
Ek Nazar
indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +